JALANDHAR WEATHER

ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਵਿਧਾਇਕ ਭੁੱਲਰ ਨੇ ਕੀਤਾ ਦੌਰਾ

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ) ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ । ਓਹਨਾ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਕਿਹਾਕਿ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ