JALANDHAR WEATHER

ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਰਿਵਾਰ ਸਮੇਤ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 26 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਗਿੱਦੜਬਾਹਾ ਵਿਖੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੀ ਮਾਤਾ, ਭਰਾ ਸੰਦੀਪ ਸਿੰਘ ਸ਼ਨੀ ਢਿੱਲੋਂ, ਬੇਟੇ ਪੈਵੀ ਢਿੱਲੋਂ, ਭਤੀਜੇ ਅਭੈ ਸਿੰਘ ਢਿੱਲੋਂ ਨੇ ਸਮੇਤ ਪਰਿਵਾਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਰੇ ਪਰਿਵਾਰ ਨੇ ਸਮੇਂ ਸਿਰਫ ਵੋਟ ਦਾ ਭੁਗਤਾਨ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ