ਵਾਰਡ ਨੰਬਰ 15 ਤੋਂ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੇ ਪਤੀ ਸਮੇਤ ਪਾਈ ਵੋਟ
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਵਿੰਦਰ ਕੌਰ ਨੇ ਆਪਣੇ ਪਤੀ ਗੁਰਜੀਤ ਸਿੰਘ ਨਾਲ ਪੋਲਿੰਗ ਬੂਥ ਤੇ ਪਹੁੰਚ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਸਭ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
;
;
;
;
;
;
;
;