JALANDHAR WEATHER

ਚੋਣ ਲੜ ਰਹੇ ਦੋ ਉਮੀਦਵਾਰਾਂ ਨੇ ਆਪਸੀ ਭਾਈਚਾਰੇ ਦੀ ਕੀਤੀ ਮਿਸਾਲ ਪੇਸ਼

ਤਪਾ ਮੰਡੀ 26 ਮਈ (ਵਿਜੇ ਸ਼ਰਮਾ)- ਨਗਰ ਕੌਂਸਲ ਤਪਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੋਲਿੰਗ ਬੂਥ ਦੇ ਵਾਰਡ ਨੰਬਰ ਸੱਤ ਤੋਂ ਆਜਾਦ ਉਮੀਦਵਾਰ ਗੀਤਾ ਰਾਣੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਿਕਾ ਮਿੱਤਲ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਆ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਿਆਂ ਜੇਤੂ ਚਿੰਨ ਦਿਖਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ