ਰਵੀਪ੍ਰੀਤ ਸਿੰਘ ਸਿੱਧੂ ਨੇ ਲਗਾਏ ਨਗਰ ਕੌਂਸਲ ਚੋਣਾਂ ਦੌਰਾਨ ਧੱਕੇਸ਼ਾਹੀ ਦੇ ਦੋਸ਼
ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ) - ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਨਗਰ ਕੌਂਸਲ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕੀ ਜੇਕਰ ਤੁਸੀਂ ਲੋਕਾਂ ਦੇ ਕੰਮ ਕੀਤੇ ਹੁੰਦੇ ਤਾਂ ਲੋਕ ਤੁਹਾਨੂੰ ਵੋਟਾਂ ਪਾਉਦੇ ਤੁਹਾਨੂੰ ਧੱਕੇਸ਼ਾਹੀ ਕਰਨ ਦੀ ਲੋੜ ਹੀ ਨਹੀਂ ਸੀ।
;
;
;
;
;
;
;
;