ਡਰਮ ’ਚੋਂ ਮਿਲੀ ਲੜਕੀ ਦੀ ਲਾਸ਼
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)- ਸਥਾਨਕ ਡੀ.ਸੀ.ਡਬਲਯੂ. ਪੁੱਲ ਹੇਠਾਂ ਇਕ ਪਲਾਸਟਿਕ ਦੇ ਡਰਮ ਵਿਚੋਂ ਲੜਕੀ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਹੈ। ਹਾਲੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ।
;
;
;
;
;
;
;
;