JALANDHAR WEATHER

ਕੈਪਟਨ ਅਮਰਿੰਦਰ ਸਿੰਘ ਨੇ ਭਰਾ ਰਣਧੀਰ ਸਿੰਘ ਦੇ ਦਿਹਾਂਤ ’ਤੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ, 27 ਮਈ- ਰਾਜਾ ਰਣਧੀਰ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਡੂੰਘੇ ਦੁੱਖ ਨਾਲ, ਮੈਨੂੰ ਤੁਹਾਨੂੰ ਸਾਰਿਆਂ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮੇਰੇ ਭਰਾ ਰਾਜਾ ਰਣਧੀਰ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ।

ਵਾਹਿਗੁਰੂ ਜੀ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ