ਐਡਵੋਕੇਟ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿਚ ਬਣੀ ਸਿੱਟ ਵਲੋਂ ਸ਼੍ਰੋਮਣੀ ਕਮੇਟੀ ਤੋਂ ਗੈਰ ਜ਼ਰੂਰੀ ਜਾਣਕਾਰੀਆਂ ਮੰਗਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ।
;
;
;
;
;
;
;
;
;