JALANDHAR WEATHER

ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

ਮੋਗਾ, 27 ਮਈ- ਮਾਣਹਾਨੀ ਮਾਮਲੇ 'ਚ ਸਵਾਤੀ ਮਾਲੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਮੋਗਾ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਾਲੀਵਾਲ ਨੇ ਪੰਜਾਬ ਦੇ ਵਿਧਾਇਕਾਂ ਖਿਲਾਫ਼ ਇਤਰਾਜ਼ਯੋਗ ਸ਼ਬਦ ਬੋਲੇ ਸਨ। 'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕੇਸ ਦਾਇਰ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ