JALANDHAR WEATHER

ਗਿਣਤੀ ਦੌਰਾਨ ਹਲਕਾ ਵਿਧਾਇਕ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ- ਸੂਬਾ ਸਿੰਘ ਬਾਦਲ

ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੌਮਣੀ ਅਕਾਲੀ ਦਲ (ਬ) ਹਲਕਾ ਜੈਤੋਂ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਨਗਰ ਕੌਂਸਲ ਜੈਤੋਂ ਦੇ 10 ਵਾਰਡਾਂ ਦੀਆਂ ਪਾਈਆ ਗਈਆ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਹੋਣੀ ਹੈ। ਇਸ ਗਿਣਤੀ ਦੌਰਾਨ ਹਲਕਾ ਵਿਧਾਇਕ ਨੂੰ ਕਿਸੇ ਵੀ ਕੀਮਤ ’ਤੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ।

ਸਿਰਫ਼ ਉਹ ਵਿਅਕਤੀ ਗਿਣਤੀ ਵਿਚ ਸ਼ਾਮਿਲ ਹੋਣਗੇ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸ਼ਰਤਾਂ ਪੂਰੀਆਂ ਕਰਦਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ