JALANDHAR WEATHER

ਵੈਭਵ ਸੂਰਿਆਵੰਸ਼ੀ ਨੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ

ਮੁੱਲਾਂਪੁਰ, 27 ਮਈ- ਵੈਭਵ ਸੂਰਿਆਵੰਸ਼ੀ ਨੇ ਇਸ ਮੈਚ ਵਿਚ ਪ੍ਰਦਰਸ਼ਨ ਕਰਦੇ ਹੋਏ ਕ੍ਰਿਸ ਗੇਲ ਦਾ ਵੱਡਾ ਰਿਕਾਰਡ ਤੋੜ ਦਿੱਤਾ। ਉਹ ਇਕ ਸੀਜ਼ਨ ਵਿਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ ਗੇਲ ਨੇ ਆਈ.ਪੀ.ਐੱਲ. 2012 ਵਿਚ 59 ਛੱਕੇ ਲਗਾਏ ਸਨ।

ਆਈ.ਪੀ.ਐੱਲ 2026 ਦੇ ਐਲੀਮੀਨੇਟਰ ਮੈਚ 'ਚ ਅੱਜ ਰਾਜਸਥਾਨ ਰਾਇਲਸ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ