ਪੁਲਿਸ ਨੂੰ ਮਿਲੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਲਾਸ਼
ਅੰਮ੍ਰਿਤਸਰ/ਸੁਲਤਾਨਵਿੰਡ, 27 ਮਈ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਅੱਜ ਪੁਲਿਸ ਥਾਣਾ ਬੀ ਡਵੀਜ਼ਨ ਨੂੰ ਇਕ ਤੈਰਦੀ ਹੋਈ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਮੌਕੇ ਥਾਣਾ ਬੀ ਡਵੀਜ਼ਨ ਅਤੇ ਥਾਣਾ ਸੁਲਤਾਨਵਿੰਡ ਪੁਲਿਸ ਵਲੋ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ।
;
;
;
;
;
;
;
;