JALANDHAR WEATHER

ਪਿੰਡ ਰਤਨਗੜ੍ਹ ਦੇ ਮੌਜੂਦਾ ਆਪ ਦੇ ਸਰਪੰਚ ਜਸਕਰਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ

ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਪਿੰਡ ਰਤਨਗੜ੍ਹ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜੂਦਾ ਸਰਪੰਚ ਜਸਕਰਨਦੀਪ ਸਿੰਘ ਆਪਣੀ ਸਮੁੱਚੀ ਪੰਚਾਇਤ ਅਤੇ ਹੋਰ ਵੱਡੀ ਗਿਣਤੀ ਵਿਚ ਸਖਸ਼ੀਅਤਾਂ, ਪਰਿਵਾਰਾਂ ਸਮੇਤ ਆਪ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਨੂੰ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ