ਅੱਜ ਜਲੰਧਰ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 28 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਸੀਚੇਵਾਲ ਪਹੁੰਚਣਗੇ। ਉਹ ਸੀਚੇਵਾਲ ਵਿਚ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣਗੇ। ਇਸ ਮੌਕੇ 'ਆਪ' ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਹੋਣਗੇ।
;
;
;
;
;
;
;
;