JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਈਦ-ਉਲ-ਅਜ਼ਹਾ ਦੀਆਂ ਵਧਾਈਆਂ

ਨਵੀਂ ਦਿੱਲੀ, 28 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਪੋਸਟ ਕਰ ਕਿਹਾ ਕਿ ਸਭ ਨੂੰ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਮੌਕਾ ਸਮਾਜ ਵਿਚ ਭਾਈਚਾਰੇ ਅਤੇ ਖੁਸ਼ੀ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇ। ਮੈਂ ਸਾਰਿਆਂ ਦੀ ਸਫ਼ਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ

ਦੱਸ ਦੇਈਏ ਕਿ ਅੱਜ ਦੇਸ਼ ਭਰ ਵਿਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ