ਸੀਚੇਵਾਲ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋਹੀਆਂ ਖ਼ਾਸ (ਜਲੰਧਰ), 28 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਨਿਰਮਲ ਕੁਟਿਆ ਸੀਚੇਵਾਲ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੀਚੇਵਾਲ ਪੁੱਜੇ।
;
;
;
;
;
;
;
;