JALANDHAR WEATHER

ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈਆਂ - ਮਨੋਰੰਜਨ ਕਾਲੀਆ

ਜਲੰਧਰ, 28 ਮਈ (ਦਵਿੰਦਰ) - ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਾ ਸਿਰਫ਼ ਉਮੀਦ ਹੈ ਬਲਕਿ ਯਕੀਨ ਵੀ ਹੈ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੱਛਮੀ ਬੰਗਾਲ ਵਾਂਗ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ