JALANDHAR WEATHER

ਰਵਨੀਤ ਸਿੰਘ ਬਿੱਟੂ ਨੇ ਕੇਵਲ ਸਿੰਘ ਢਿੱਲੋਂ ਨੂੰ ਦਿੱਤੀਆ ਮੁਬਾਰਕਾਂ

ਚੰਡੀਗੜ੍ਹ, 28 ਮਈ- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਤੇ ਰਵਨੀਤ ਸਿੰਘ ਬਿੱਟੂ ਵਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆ ਗਈਆ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੂੰ ਬਹੁਤ ਬਹੁਤ ਮੁਬਾਰਕਾਂ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਦੀ ਅਗਵਾਈ ਵਿਚ ਪਾਰਟੀ ਲਗਾਤਾਰ ਵਧਦੀ-ਫੁੱਲਦੀ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ