JALANDHAR WEATHER

ਅੰਮ੍ਰਿਤਸਰ ਦੇ ਵਾਰਡ ਨੰਬਰ 42 ’ਚ ਚੱਲੀ ਗੋਲੀ

ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 42 ਵਿਚ ਸੱਤਾਧਾਰੀ ਧਿਰ ਦੇ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਨਾਲ ਆਪਸੀ ਤਕਰਾਰ ਉਪਰੰਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ।  ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ