328 ਸਰੂਪ ਲਾਪਤਾ ਮਾਮਲੇ ’ਚ ਕੰਵਲਜੀਤ ਅਤੇ ਐਸ.ਜੀ.ਪੀ.ਸੀ. ਮੁਲਾਜ਼ਮ ਜਾਂਚ ਟੀਮ ਅੱਗੇ ਹੋਏ ਪੇਸ਼
ਚੰਡੀਗੜ੍ਹ, 28 ਮਈ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਮਾਮਲੇ ਵਿਚ ਕਥਿਤ ਮੁੱਖ ਦੋਸ਼ੀ ਕੰਵਲਜੀਤ ਸਿੰਘ ਅਤੇ ਐਸ.ਜੀ.ਪੀ.ਸੀ. ਮੁਲਾਜ਼ਮ ਜਾਂਚ ਟੀਮ ਅੱਗੇ ਪੇਸ਼ ਹੋਏ।