JALANDHAR WEATHER

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ, 28 ਮਈ- ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਮੀਟਿੰਗ ਦੌਰਾਨ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹਾਈਕਮਾਨ ਦੇ ਕਹਿਣ ‘ਤੇ ਇਹ ਫੈਸਲਾ ਲਿਆ।

ਸੂਤਰਾਂ ਮੁਤਾਬਕ, ਸਿੱਧਾਰਮਈਆ ਦੇ ਬੇਟੇ ਨੂੰ ਡਿਪਟੀ ਸੀਐਮ ਬਣਾਉਣ ਦੀ ਵੀ ਚਰਚਾ ਚੱਲ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਦਾ ਇੰਤਜ਼ਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ