ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਜੱਦੀ ਪਿੰਡ ਟੱਲੇਵਾਲ ਵਿਚ ਖੁਸ਼ੀ ਦਾ ਮਾਹੌਲ
ਟੱਲੇਵਾਲ, 28 ਮਈ (ਸੋਨੀ ਚੀਮਾ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿਚ ਵੱਡਾ ਸੰਗਠਨਾਤਮਕ ਬਦਲਾਅ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਵੱਡੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਟੱਲੇਵਾਲ (ਬਰਨਾਲਾ) ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਜਿਸ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਏ।
;
;
;
;
;
;
;
;
;