JALANDHAR WEATHER

ਫ਼ਿਰੋਜ਼ਪੁਰ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਸੁਨੀਤਾ ਰਾਣੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਪਣੀ ਪਾਰਟੀ ਲਈ ਇਤਿਹਾਸਕ ਬਾਜ਼ੀ ਮਾਰੀ ਹੈ।ਸੁਨੀਤਾ ਰਾਣੀ ਨੇ ਸਖ਼ਤ ਅਤੇ ਫਸਵੇਂ ਮੁਕਾਬਲੇ ਵਿਚ ਆਜ਼ਾਦ ਗਰੁੱਪ ਦੇ ਉਮੀਦਵਾਰ ਨੂੰ ਹਰਾਕੇ ਇਹ ਜਿੱਤ ਆਪਣੇ ਨਾਮ ਕੀਤੀ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਜਸ਼ਨ ਮਨਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ