JALANDHAR WEATHER

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

 ਚੰਡੀਗੜ੍ਹ, 30 ਮਈ - ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੁੱਖ ਮੰਤਰੀ ਰਿਹਾਇਸ਼ ਵਿਖੇ ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆ ਉੱਪਰ ਮੋਹਰ ਲੱਗ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ