ਮਜੀਠਾ ਵਿਖੇ ਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
ਮਜੀਠਾ (ਅੰਮ੍ਰਿਤਸਰ), 30 ਮਈ (ਮਨਿੰਦਰ ਸਿੰਘ ਸੋਖੀ) - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਤੋਂ ਅੱਜ ਸਵੇਰ ਵੇਲੇ ਚੱਲੀਆਂ ਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ।
;
;
;
;
;
;
;
;