JALANDHAR WEATHER

ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਲਈ ਆਈਜੀਆਈ ਸਟੇਡੀਅਮ ਪਹੁੰਚੀ ਵਿਨੇਸ਼ ਫੋਗਾਟ

ਨਵੀਂ ਦਿੱਲੀ, 30 ਮਈ - ਦਿੱਲੀ: ਸੁਪਰੀਮ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।ਪਹਿਲਵਾਨ ਵਿਨੇਸ਼ ਫੋਗਾਟ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਲਈ ਆਈਜੀਆਈ ਸਟੇਡੀਅਮ ਪਹੁੰਚੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ