ਰਾਜੌਰੀ : ਸੰਘਣੇ ਜੰਗਲੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਅੱਠਵੇਂ ਦਿਨ ਵਿਚ ਦਾਖ਼ਲ
ਰਾਜੌਰੀ (ਜੰਮੂ-ਕਸ਼ਮੀਰ), 30 ਮਈ - ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਸੈਕਟਰ ਦੇ ਗੰਭੀਰ ਮੁਗਲਾਨ ਅਤੇ ਡੋਰੀਮਲ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਭਾਰਤੀ ਫ਼ੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੁਆਰਾ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ। ਇਹ ਮੁਹਿੰਮ ਇਲਾਕੇ ਵਿਚ ਲੁਕੇ ਹੋਏ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।
;
;
;
;
;
;
;
;