JALANDHAR WEATHER

ਸੇਵਾਮੁਕਤ ਹੋ ਰਹੇ ਸੀਡੀਐਸ ਜਨਰਲ ਅਨਿਲ ਚੌਹਾਨ ਨੂੰ ਰਸਮੀ ਗਾਰਡ ਆਫ਼ ਆਨਰ ਪ੍ਰਾਪਤ

ਨਵੀਂ ਦਿੱਲੀ, 30 ਮਈ - ਸੇਵਾਮੁਕਤ ਹੋ ਰਹੇ ਸੀਡੀਐਸ ਜਨਰਲ ਅਨਿਲ ਚੌਹਾਨ ਨੇ ਰਾਸ਼ਟਰੀ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ। ਇਸ ਮੌਕੇ ਸੀਡੀਐਸ ਜਨਰਲ ਅਨਿਲ ਚੌਹਾਨ ਨੂੰ ਰਸਮੀ ਗਾਰਡ ਆਫ਼ ਆਨਰ ਪ੍ਰਾਪਤ ਹੋਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ