JALANDHAR WEATHER

ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ ਵਿਨੇਸ਼ ਫੋਗਾਟ

 ਨਵੀਂ ਦਿੱਲੀ, 30 ਮਈ - ਪਹਿਲਵਾਨ ਵਿਨੇਸ਼ ਫੋਗਾਟ ਇੰਦਰਾ ਗਾਂਧੀ ਸਟੇਡੀਅਮ ਵਿਖੇ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ। ਸੁਪਰੀਮ ਕੋਰਟ ਨੇ ਕੱਲ੍ਹ ਉਸਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ