JALANDHAR WEATHER

ਡੇਰਾ ਬਿਆਸ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

 ਬਿਆਸ, 30 ਮਈ (ਨਰਿੰਦਰ ਸਿੰਘ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਵਿਖੇ ਪੁੱਜੇ ਹਨ। ਉਨ੍ਹਾਂ ਦੇ ਕਾਫਲੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਉਹ ਜਨ ਸੰਪਰਕ ਅਭਿਆਨ ਦੀ ਸ਼ੁਰੂਆਤ ਵੀ ਡੇਰਾ ਬਿਆਸ ਤੋਂ ਕਰਨਗੇ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ