JALANDHAR WEATHER

ਰਾਮਾ ਮੰਡੀ ਇਲਾਕੇ ਚ ਤੇਜ਼ ਹਨ੍ਹੇਰੀ ਅਤੇ ਬਾਰਿਸ਼ ਨੇ ਦਿਵਾਈ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ

 ਰਾਮਾ ਮੰਡੀ (ਬਠਿੰਡਾ) 30 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨੇੜਲੇ ਪਿੰਡਾਂ ਵਿੱਚ ਅੱਜ ਤੇਜ ਹਨੇਰੀ ਚਲਣ ਅਤੇ ਮੀਹ ਪੈਣ ਨਾਲ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਿਸਾਨਾਂ ਨੇ ਵੀ ਇਸ ਬਾਰਿਸ਼ ਨੂੰ ਫ਼ਸਲਾਂ ਅਤੇ ਪਸ਼ੂਆਂ ਲਈ ਵੀ ਲਾਭਦਾਇਕ ਦੱਸਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ