JALANDHAR WEATHER

ਅਣਪਛਾਤੇ ਨੌਜਵਾਨਾਂ ਵਲੋਂ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ) - ਇਥੋ ਦੇ ਮਹੇੜੂ ਦੇ ਗੇਟ ਨੇੜੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਆਰ.ਟੀ.ਆਈ,. ਕਾਰਕੁਨ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਲਾਅ ਗੇਟ ਨੇੜੇ ਮੌਜੂਦ ਸਨ ਕਿ ਇਸ ਦੌਰਾਨ ਕੁਝ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰਾਂ ਦੀ ਗੱਡੀ ਅਤੇ ਅਸਲਾ ਵੀ ਬਰਾਮਦ ਕੀਤਾ ਹੈ, ਜਿਸ ਬਾਰੇ ਪੁਲਿਸ ਵਲੋਂ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ