JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵਿਚ ਲਏ ਅਹਿਮ ਫ਼ੈਸਲੇ

ਚੰਡੀਗੜ੍ਹ, 30 ਮਈ- ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੀਟਿੰਗ ਕੀਤੀ ਗਈ ਅਤੇ ਜਿਸ ਵਿਚ ਮੁੱਖ ਮੰਤਰੀ ਵਲੋ ਵੱਡੇ ਫ਼ੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਠੇਕੇਦਾਰੀ ਸਿਸਟਮ ਬੰਦ ਹੋਵੇਗਾ ਅਤੇ ਵਿਧਾਨਸਭਾ ਵਿਚ 2 ਕਾਨੂੰਨ ਲਿਆਉਣ ਦਾ ਫੈਸਲਾ ਕੀਤਾ। 65 ਹਜਾਰ 48 ਕਾਮਿਆਂ ਨੂੰ ਫਾਇਦਾ ਮਿਲੇਗਾ। ਮੀਟਿੰਗ ਵਿਚ ਆਊਟਸੋਰਸ ਕਾਮਿਆਂ ਲਈ ਸਿੱਧੀ ਭਰਤੀ ਦੀ ਤਿਆਰੀ ਅਤੇ ਆਊਟਸੋਰਸ ਕਾਮੇ ਠੇਕੇਦਾਰੀ ਸਿਸਟਮ 'ਚੋਂ ਬਾਹਰ ਆਉਣਾ ਚਾਹੁੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ