ਦਿੱਲੀ ਦੇ ਸ਼ਾਲੀਮਾਰ ਬਾਗ ’ਚ ਬੁਲਡੋਜ਼ਰ ਕਾਰਵਾਈ, 150 ਘਰ ਢਾਹੇ ਗਏ
ਦਿੱਲੀ 31 ਮਈ- ਦਿੱਲੀ ਦੇ ਸ਼ਾਲੀਮਾਰ ਬਾਗ ਵਿਚ ਬੁਲਡੋਜ਼ਰ ਚਲਾਇਆ ਗਿਆ ਹੈ। ਇਸ ਦੌਰਾਨ 150 ਘਰ ਢਾਹ ਦਿੱਤੇ ਗਏ। ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਭਾਰੀ ਸੁਰੱਖਿਆ ਤੈਨਾਤ ਅਤੇ ਅਰਧ ਸੈਨਿਕ ਬਲਾਂ ਦੇ ਨਾਲ ਸ਼ਾਲੀਮਾਰ ਬਾਗ ਵਿਚ ਢਾਹੁਣ ਦੀ ਮੁਹਿੰਮ ਚੱਲ ਰਹੀ ਹੈ। ਡੀ.ਸੀ.ਪੀ., ਏ.ਸੀ.ਪੀ. ਅਤੇ ਕਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ।
ਸੜਕ ਚੌੜੀ ਕਰਨ ਲਈ ਲਗਪਗ 150 ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨੋਟਿਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਢਾਹੁਣ ਦੀ ਮੁਹਿੰਮ ਸ਼ੁਰੂ ਹੋਈ।
;
;
;
;
;
;
;
;