JALANDHAR WEATHER

ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 31 ਮਈ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਤੇ ਫ਼ਰੀਦਕੋਟ ਦੇ ਜੰਮਪਲ, ਅਜੈਪਾਲ ਸਿੰਘ ਧਾਲੀਵਾਲ ਜੀ ਨਾਲ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਹੋਈ। 25 ਮਈ ਨੂੰ ਐਵਰੈਸਟ ਸਰ ਕਰਕੇ ਉਨ੍ਹਾਂ ਨੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਅੱਜ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ