JALANDHAR WEATHER

ਜੰਮੂ-ਕਸ਼ਮੀਰ : ਰਾਜੌਰੀ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ 10ਵੇਂ ਦਿਨ ਵੀ ਜਾਰੀ

 ਰਾਜੌਰੀ (ਜੰਮੂ-ਕਸ਼ਮੀਰ), 1 ਜੂਨ - ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਮੰਜਾਕੋਟ ਸੈਕਟਰ ਦੇ ਗੰਭੀਰ ਮੁਗਲਾਨ ਅਤੇ ਡੋਰੀਮਲ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਭਾਰਤੀ ਫ਼ੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦਸਵੇਂ ਦਿਨ ਵੀ ਜਾਰੀ ਹੈ। ਇਸ ਖੇਤਰ ਵਿਚ ਸ਼ੱਕੀ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ