ਸਿੱਖਿਆ ਮੰਤਰਾਲੇ ਦੇ ਦਫ਼ਤਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ
ਨਵੀਂ ਦਿੱਲੀ, 1 ਜੂਨ - ਵਿਕਾਸ ਮਾਰਗ ਸਥਿਤ ਸਿੱਖਿਆ ਮੰਤਰਾਲੇ ਦੇ ਦਫ਼ਤਰ ਦੀ ਦੂਜੀ ਮੰਜ਼ਿਲ 'ਤੇ ਅੱਗ ਲੱਗ ਗਈ।ਅੱਗਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।