ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚੀ ਪੁਲਿਸ
ਅੰਮ੍ਰਿਤਸਰ, 1 ਜੂਨ - ਅੰਮ੍ਰਿਤਸਰ ''ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਪਹੁੰਚੀ ਹੈ। ਕੱਲ੍ਹ ਮਜੀਠਾ ਪੁਲਿਸ ਥਾਣਾ ਦੇ ਬਾਹਰ ਜੰਮ ਕੇ ਹੰਗਾਮਾ ਹੋਇਆ ਸੀ ਤੇ ਪੁਲਿਸ ਨੇ ਜਾਂਚ ਲਈ 12 ਟੀਮਾਂ ਦਾ ਗਠਨ ਕੀਤਾ ਹੈ।
;
;
;
;
;
;
;