ਫੈਕਟਰੀ ਵਿੱਚੋਂ ਗੈਸ ਲੀਕ ਹੋਣ ਨਾਲ ਦੋ ਦੀ ਮੌਤ
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਆਰ.ਕੇ. ਰੋਡ 'ਤੇ ਅੱਜ ਇਕ ਫੈਕਟਰੀ ਵਿਚ ਗੈਸ ਲੀਕ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੈਸ ਲੀਕ ਹੋਣ ਕਾਰਨ ਇਲਾਕੇ ਵਿਚ ਅਫੜਾ ਦਫੜੀ ਦਾ ਮਾਹੌਲ ਹੈ।
;
;
;
;
;
;
;