ਪੰਜਾਬ ਸਰਕਾਰ ਬੁਖਲਾ ਆ ਗਈ ਹੈ - ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਬੋਲੇ ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 1 ਜੂਨ - ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੁਖਲਾ ਆ ਗਈ ਹੈ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਜਹੀ ਹੈ। ਮਜੀਠਾ ਦੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਜਿਸ ਕਦਰ ਜਿੱਤ ਹਾਸਿਲ ਕੀਤੀ ਹੈ, ਉਸ ਤੋਂ ਬਾਅਦ ਇਹ ਸਭ ਕੀਤਾ ਜਾ ਰਿਹਾ ਹੈ।
;
;
;
;
;
;
;