ਅਮਰਿੰਦਰ ਸਿੰਘ ਲਿਬੜਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ
ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ ਨੇ ਅੱਜ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਗਿਆਨੀ ਹਰਪ੍ਰੀਤ ਸਿੰਘ ਵਲੋ ਪਾਰਟੀ ਲਈ ਕੰਮ ਨਾ ਕਰਨ ਤੋਂ ਨਾਖੁਸ਼ ਸਨ।ਦੂਜਾ ਪਾਰਟੀ ਵਲੋਂ ਭਾਜਪਾ ਨਾਲ ਗੱਠਜੋੜ ਦੀ ਗਲ ਕੀਤੀ ਜਾ ਰਹੀ ਹੈ।
;
;
;
;
;
;
;