ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ, 1 ਜੂਨ (ਜਤਿੰਦਰ ਪੰਮੀ) - ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲੀ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਡੌਗ ਸਕੁਐਡ ਤੇ ਐਂਟੀ ਸਾਬੋਤਾਜ ਵਿੰਗ ਦੀਆਂ ਵੱਖ ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ।
;
;
;
;
;
;
;