JALANDHAR WEATHER

ਹਲਕਾ ਜੰਡਿਆਲਾ ਗੁਰੂ ਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

 ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 1 ਜੂਨ (ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਚਾਰ ਲੁਟੇਰਿਆਂ ਨੇ ਇਕ ਸਰਕਾਰੀ ਅਧਿਆਪਕ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਙ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਜਗਦੀਸ਼ ਸਿੰਘ ਪੁੱਤਰ ਸਤਨਾਮ ਸਿੰਘ ਸੀ ਜੋ ਕਿ ਪਿੰਡ ਤਲਵੰਡੀ ਨੇੜੇ ਮਾਲੋਵਾਲ ਦਾ ਰਹਿਣ ਵਾਲਾ ਸੀ। ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਸਮੇਤ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ