ਕਰਿਆਨਾ ਸਟੋਰ ਦੇ ਮਾਲਕ ਕਾਲਾ ਗਾਬਾ ਦੀ ਮੌਤ
ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਉਮਰ 45 ਸਾਲ ਦੇ ਕਰੀਬ ਨੂੰ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਮੱਖੂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।
;
;
;
;
;
;
;