JALANDHAR WEATHER

ਐੱਸ. ਸੀ. ਕਮਿਸ਼ਨ ਪੰਜਾਬ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

ਚੰਡੀਗੜ੍ਹ, 1 ਜੂਨ 2026- ਐੱਸ. ਸੀ. ਕਮਿਸ਼ਨ ਪੰਜਾਬ ਨੇ ਰਵਨੀਤ ਬਿੱਟੂ ਨੂੰ ਤਲਬ ਕੀਤਾ ਹੈ। 4 ਜੂਨ ਨੂੰ ਨਿੱਜੀ ਤੌਰ ਤੇ ਤਲਬ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਾਣਕਰੀ ਦੇ ਅਨੁਸਾਰ, ਕਮਿਸ਼ਨ ਵਲੋਂ ਰਵਨੀਤ ਬਿੱਟੂ ਦੇ ਪੱਖ ਨੂੰ ਵਿਚਾਰਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ