ਰੋਸ ਰੈਲੀ ਤੋਂ ਬਾਅਦ ਚੰਡੀਗੜ੍ਹ ਵੱਲ ਵਧੇ ਅਧਿਆਪਕ, ਪੁਲਿਸ ਨੇ ਲਗਾਈ ਰੋਕ
ਐਸ. ਏ. ਐਸ. ਨਗਰ. 1 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਕੰਪਿਊਟਰ ਟੀਚਰ ਯੂਨੀਅਨ ਵਲੋਂ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ।
ਜਿਸ ਨੂੰ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਰੋਕ ਲਿਆ ਗਿਆ।
;
;
;
;
;
;
;