JALANDHAR WEATHER

ਪੰਜਾਬ ਸਰਕਾਰ ਵਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਖੇਡ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ ਕੀਤੀ ਗਈ। ਸਰਕਾਰ ਨੇ ਬੋਰਡ ਦੇ ਚੇਅਰਮੈਨ ਅਤੇ 9 ਮੈਂਬਰਾਂ ਨੂੰ ਨਿਯੁਕਤ ਕੀਤਾ। ਇਸ ਬੋਰਡ ਦਾ ਮੁੱਖ ਉਦੇਸ਼ ਸੂਬੇ ਵਿਚ ਖੇਡਾਂ ਦੇ ਵਿਕਾਸ, ਖਿਡਾਰੀਆਂ ਦੀ ਭਲਾਈ ਅਤੇ ਖੇਡ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ