ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ
ਚੰਡੀਗੜ੍ਹ, 1 ਜੂਨ- ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧੀਆਂ। ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਹੈ। ਹੁਣ ਮਜੀਠੀਆ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ। ਬੀਤੇ ਦਿਨੀਂ ਮਜੀਠਾ ਥਾਣੇ ਦੀ ਹਦੂਦ ਅੰਦਰ ਵਾਪਰੀ ਘਟਨਾ ਤੋਂ ਬਾਅਦ ਬਿਕਰਮ ਮਜੀਠੀਆ ਫ਼ਰਾਰ ਦੱਸਿਆ ਜਾ ਰਿਹਾ ਹੈ।
;
;
;
;
;
;
;