ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 2 ਜੂਨ 2026- ਪੰਜਾਬ ਦੀ ਰਾਜਨੀਤੀ ਵਿਚ ਵੱਡਾ ਰਾਜਨੀਤਿਕ ਫੇਰਬਦਲ ਹੋਇਆ ਹੈ। ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ ਲੱਗਾ ਹੈ। ਅਮਰਿੰਦਰ ਲਿਬੜਾ ਨੇ ਅਸਤੀਫ਼ਾ ਦੇ ਦਿੱਤਾ ਹੈ। ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਸਮਰਥਕਾਂ ਸਮੇਤ, ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਕੋਰ ਕਮੇਟੀ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਧਿਕਾਰਤ ਐਲਾਨ ਕੀਤਾ।
;
;
;
;
;
;
;
;