JALANDHAR WEATHER

ਲੁਧਿਆਣਾ ਵਿਚ ਸ਼ਰੇਆਮ ਫਾਇਰਿੰਗ, ਗੋਲੀਆਂ ਚਲਾ ਕੇ ਬਦਮਾਸ਼ ਭੱਜੇ

ਲੁਧਿਆਣਾ, 2 ਜੂਨ 2026- ਲੁਧਿਆਣਾ ਵਿਚ ਸ਼ਰੇਆਮ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ਰੇਆਮ ਗੋਲੀਆਂ ਚਲਾ ਕੇ ਬਦਮਾਸ਼ ਭੱਜ ਗਏ। ਬਦਮਾਸ਼ਾਂ ਨੇ ਇਕ ਨੌਜਵਾਨ ਤੇ ਗੋਲੀ ਚਲਾਈ ਹੈ। ਪਰ ਨੌਜਵਾਨ ਵਾਲ-ਵਾਲ ਬਚ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ